ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-10-2025)

ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ 
ੴ ਸਤਿਗੁਰ ਪ੍ਰਸਾਦਿ ॥ 
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ)। ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ ॥੧॥
ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget