ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਪ੍ਰੈਲ 2026

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
 
ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਧਾ = ਲੱਭਦਾ ਹੈ। ਜੀ = ਹੇ ਭਾਈ! ਵਾਰੋ ਵਾਰਾ = ਵਾਰ ਵਾਰ ਕੇ, ਸਦਕੇ ਕਰ ਕੇ। ਭਵਜਲੁ = ਸੰਸਾਰ-ਸਮੁੰਦਰ। ਚੂਕੀ = ਮੁੱਕ ਜਾਂਦੀ ਹੈ। ਕਾਂਣਿ = ਮੁਥਾਜੀ। ਜਮਾਣੀ = ਜਮਾਂ ਦੀ। ਅਸਥਿਰੁ = ਅਡੋਲ-ਚਿੱਤ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਹਿਆ = ਮੁੱਕ ਗਿਆ। ਸਹਜਿ = ਆਤਮਕ ਅਡੋਲਤਾ ਵਿਚ। ਸਮਧਾ = ਸਮਾ ਗਿਆ, ਲੀਨਤਾ ਹੋ ਗਈ। ਅਧਾਰਾ = ਆਸਰਾ। ਸੁਖਿ = ਆਨੰਦ ਨਾਲ। ਰਲੀਆਂ = ਖ਼ੁਸ਼ੀਆਂ। ਕੰਉ = ਨੂੰ।੧।
 
ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ-ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget