ਪੜਚੋਲ ਕਰੋ

Sri hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-09-2023)

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget