ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-04-2025)

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥
 
ਜੀਅ ਪ੍ਰਾਨ = ਜੀਵਾਂ ਦੀਆਂ ਜਿੰਦਾਂ। ਜਿਨਿ = ਜਿਸ (ਪ੍ਰਭੂ) ਨੇ। ਸਾਜਿ = ਸਾਜ ਕੇ, ਪੈਦਾ ਕਰ ਕੇ। ਮਾਟੀ ਮਹਿ = ਸਰੀਰ ਵਿਚ। ਨਿਵਾਜਿ = ਨਿਵਾਜ ਕੇ, ਨਿਵਾਜ਼ਸ਼ ਕਰ ਕੇ, ਮੇਹਰ ਕਰ ਕੇ। ਕਉ = ਵਾਸਤੇ। ਸਭੁ ਕਿਛੁ = ਹਰੇਕ ਚੀਜ਼। ਭੋਗਾਇ = ਛਕਾਂਦਾ ਹੈ। ਤਜਿ = ਤਿਆਗ ਕੇ। ਮੂੜੇ = ਹੇ ਮੂਰਖ! ਕਤ = ਕਿੱਥੇ? ਜਾਇ = ਜਾਂਦਾ ਹੈ (ਤੇਰਾ ਮਨ) ॥੧॥ ਲਾਗਉ = ਲਾਗਉਂ, ਮੈਂ ਲੱਗਦਾ ਹਾਂ, ਮੈਂ ਲੱਗਣਾ ਚਾਹੁੰਦਾ ਹਾਂ। ਸੇਵ = ਸੇਵਾ-ਭਗਤੀ। ਗੁਰ ਤੇ = ਗੁਰੂ ਤੋਂ। ਨਿਰੰਜਨ ਦੇਵ = ਉਹ ਪ੍ਰਕਾਸ਼-ਰੂਪ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ॥੧॥ ਕੀਏ = ਬਣਾਏ। ਪ੍ਰਕਾਰ = ਕਿਸਮ।  ਓਪਤਿ = ਉਤਪੱਤੀ। ਪਰਲਉ = ਨਾਸ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮਝਾਰ = ਵਿਚ। ਗਤਿ = ਆਤਮਕ ਅਵਸਥਾ। ਮਿਤਿ = ਮਾਪ। ਗਤਿ ਮਿਤਿ = ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ = ਇਹ ਗੱਲ। ਜਾ ਕੀ = ਜਿਸ (ਪ੍ਰਭੂ) ਦੀ। ਮਨ = ਹੇ ਮਨ! ॥੨॥
ਰਾਗ ਗੋਂਡ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ।  ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ॥  ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ, ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget