ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥

ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਹੇ ਨਾਨਕ ਜੀ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥ ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ। ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਹੇ ਨਾਨਕ ਜੀ! (ਇਹੋ ਜਿਹੇ ਜੀਵਾਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ॥੨॥ ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ। (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ। ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ॥੧੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Embed widget