ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-03-2024)

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਮਮ = ਮੇਰਾ। ਮਮਤਾ = (ਹਰੇਕ ਚੀਜ਼ ਨੂੰ) 'ਮੇਰੀ' ਬਨਾਣ ਦਾ ਖ਼ਿਆਲ। ਬਿਧਿ = ਜਾਚ। ਪਦਵੀ = ਦਰਜਾ। ਨਦਰੀ = ਮਿਹਰ ਕਰਨ ਵਾਲਾ ਪ੍ਰਭੂ। ਸਹਜਿ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਉਹ ਅਵਸਥਾ ਜਿਥੇ ਦੁਨੀਆ ਦੇ ਲਾਲਚ ਵਿਚ ਹਰੇਕ ਪਦਾਰਥ ਨੂੰ ਆਪਣਾ ਬਨਾਣ ਦੀ ਚਾਹ ਨਾਹ ਕੁੱਦੇ ॥੧॥ ਸਹਸਾ = ਤੌਖਲਾ। ਆਪੈ = ਆਪ ਹੀ। ਧੰਧੈ ਮਾਰ = ਧੰਧਿਆਂ ਦੀ ਮਾਰ। ਆਚਾਰੁ = ਰਹਣੀ, ਵਰਤੋਂ।
ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget