ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-09-2023)

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ  ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ...

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget