ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਪ੍ਰੈਲ 2026

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
 
ਪਦਅਰਥ: ਨਿਰਮੋਲਕੁ = ਜਿਸ ਦਾ ਮੁੱਲ ਨਹੀਂ ਪੈ ਸਕਦਾ, ਜੋ ਕਿਸੇ ਮੁੱਲ ਨਹੀਂ ਮਿਲ ਸਕਦਾ। ਪੁੰਨਿ = ਪੁੰਨ ਨਾਲ, ਭਾਗਾਂ ਨਾਲ। ਪਾਇਆ = ਪਾਈਦਾ ਹੈ, ਮਿਲਦਾ ਹੈ।੧।
ਕਹਨੁ ਨ ਜਾਈ = (ਸੁਆਦ) ਦੱਸਿਆ ਨਹੀਂ ਜਾ ਸਕਦਾ।ਰਹਾਉ।
 
ਰਸਨਾ = ਜੀਭ। ਰਮਤ = ਜਪਦਿਆਂ। ਸ੍ਰਵਨਾ = ਕੰਨਾਂ ਨੂੰ। ਚੇਤੇ = ਯਾਦ ਕਰਦਿਆਂ। ਹੋਈ = ਹੁੰਦਾ ਹੈ। ਕਹੁ = ਆਖ। ਭੀਖਨ = ਹੇ ਭੀਖਨ! ਸੰਤੋਖੇ = ਸ਼ਾਂਤ ਹੋ ਗਏ ਹਨ, ਠੰਡ ਪੈ ਗਈ ਹੈ। ਦੇਖਾਂ = ਮੈਂ ਵੇਖਦਾ ਹਾਂ। ਤਹ = ਉਧਰ ਹੀ।੨।
 
ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।
(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ।
(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।
 
ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget