ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-03-2024)

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

Amritvele da Hukamnama: ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥਕ ਇਕੱਠ ਨੇ ਕਸੂਤੀ ਫਸਾਈ SGPC, ਕਿਹਾ-ਜੇ ਗੱਲਾਂ ਨਾ ਮੰਨੀਆਂ ਤਾਂ ਘਰਾਂ ਦਾ ਹੋਵੇਗਾ ਘਿਰਾਓ, ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਰਹੋ ਤਿਆਰ

Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ

ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ

Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ

ABP Premium

ਵੀਡੀਓਜ਼

ਜਥੇਬੰਦੀਆਂ ਦਾ ਪੰਥਕ ਇੱਕਠ,ਸ੍ਰੀ ਆਨੰਦਪੁਰ ਸਾਹਿਬ ਤੋਂ ਲਾਈਵ ਤਸਵੀਰਾਂ|Holla Mohalla Shri Anandpur Sahib|PanthakMoga Shiv Sena Leader Mur.der| ਹਿੰਦੂ ਲੀਡਰ ਦਾ ਸ਼ਰੇਆਮ ਕ.ਤਲ, ਤਾੜ-ਤਾੜ ਮਾਰੀਆਂ ਗੋ.ਲੀਆਂ| Mangat Rai MangaHolla Mohalla| Panthak Ikath| ਆਨੰਦਪੁਰ ਸਾਹਿਬ 'ਚ ਵੱਡਾ ਪੰਥਕ ਇੱਕਠ, ਸਿੱਖ ਜਥੇਬੰਦੀਆਂ ਲੈਣਗੀਆਂ ਅਹਿਮ ਫੈਸਲਾEncounter News | ਤੜਕੇ-ਤੜਕੇ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥਕ ਇਕੱਠ ਨੇ ਕਸੂਤੀ ਫਸਾਈ SGPC, ਕਿਹਾ-ਜੇ ਗੱਲਾਂ ਨਾ ਮੰਨੀਆਂ ਤਾਂ ਘਰਾਂ ਦਾ ਹੋਵੇਗਾ ਘਿਰਾਓ, ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਰਹੋ ਤਿਆਰ
ਪੰਥਕ ਇਕੱਠ ਨੇ ਕਸੂਤੀ ਫਸਾਈ SGPC, ਕਿਹਾ-ਜੇ ਗੱਲਾਂ ਨਾ ਮੰਨੀਆਂ ਤਾਂ ਘਰਾਂ ਦਾ ਹੋਵੇਗਾ ਘਿਰਾਓ, ਸਿੱਖ ਸੰਗਤਾਂ ਦਾ ਰੋਹ ਝੱਲਣ ਲਈ ਰਹੋ ਤਿਆਰ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ

Embed widget