ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-09-2025)

ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥

ਰਾਗੁ ਸੂਹੀ ਮਹਲਾਘਰੁ ੧੦

ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀਲੋਕਾਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥

ਮਰਿ ਵੰਞਸੀ = ਮਰ ਜਾਇਗੀਮਰਿ = ਮਰ ਕੇਖਾਕੁ = ਮਿੱਟੀਥੀਈ = ਹੋ ਜਾਇਗੀ ॥੧॥ ਵਾਹੁ = ਧੰਨ, ਸਲਾਹੁਣ-ਯੋਗਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇਸਲਾਹੀਐ = ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈਸਚਾ = ਸਦਾ ਕਾਇਮ ਰਹਿਣ ਵਾਲਾਵੇਪਰਵਾਹੁ = ਬੇ-ਮੁਥਾਜ ॥੧॥ ਕੇਰੀ = ਦੀਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਦਝਿ = ਸੜ ਕੇਮਰੰਨਿ = ਮਰਦੇ ਹਨਜਮ ਪੁਰਿ = ਜਮ ਦੀ ਪੁਰੀ ਵਿਚਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ ॥੨॥

ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget