ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-10-2025)

ਧਨਾਸਰੀ ਮਹਲਾ ੧ ॥   ਸਹਜਿ ਮਿਲੈ ਮਿਲਿਆ ਪਰਵਾਣੁ ॥   ਨਾ ਤਿਸੁ ਮਰਣੁ ਨ ਆਵਣੁ ਜਾਣੁ ॥   ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥   ਜਹ ਦੇਖਾ ਤਹ ਅਵਰੁ ਨ ਕੋਇ ॥੧॥  ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥

ਧਨਾਸਰੀ ਮਹਲਾ ੧ ॥   ਸਹਜਿ ਮਿਲੈ ਮਿਲਿਆ ਪਰਵਾਣੁ ॥   ਨਾ ਤਿਸੁ ਮਰਣੁ ਨ ਆਵਣੁ ਜਾਣੁ ॥   ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥   ਜਹ ਦੇਖਾ ਤਹ ਅਵਰੁ ਨ ਕੋਇ ॥੧॥  ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥   ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥  ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥   ਅਕਥੁ ਕਥਾਵੈ ਸਬਦਿ ਮਿਲਾਵੈ ॥   ਹਰਿ ਕੇ ਲੋਗ ਅਵਰ ਨਹੀ ਕਾਰਾ ॥   ਸਾਚਉ ਠਾਕੁਰੁ ਸਾਚੁ ਪਿਆਰਾ ॥੨॥


ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
Embed widget