ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (31-10-2025)

ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥  ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧। ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨।
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget