ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-04-2025)

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥
 
ਕਮਾਇਅੜੋ = ਤੂੰ ਕਮਾਇਆ ਹੈ। ਸੋ = ਉਹਕਮਾਇਆ ਹੋਇਆ ਚੰਗਾ ਮੰਦਾ ਕਰਮ। ਮਾਥੈ =ਮੱਥੇ ਉਤੇ। ਆਇਓ ਮਾਥੈ = ਮੱਥੇ ਉਤੇ ਆ ਗਿਆਹੈ, ਭਾਗਾਂ ਵਿਚ ਲਿਖਿਆ ਗਿਆ ਹੈ।ਪਾਸਿ =ਪਾਸੋਂ। ਸਾਥੈ = (ਤੇਰੇ) ਨਾਮੁ ਹੀ (ਬੈਠਾ)। ਕਰਣਹਾਰਾ= ਸਿਰਜਣਹਾਰਾ। ਕਾਇ = ਕਿਉਂ? ਸੁਕ੍ਰਿਤੁ = ਭਲਾਕਰਮ। ਕੀਜੈ = ਕਰਨਾ ਚਾਹੀਦਾ ਹੈ। ਮੂਲਿ =ਬਿਲਕੁਲ। ਕਮਾਤੇ = ਕਮਾਤੇ ਹੋਏ ॥੧॥ ਵੰਚ {वंच्= ਟੇਢੀ ਚਾਲੇ ਤੁਰਨਾ वंचय = ਠੱਗ ਲੈਣਾ}। ਵਲ =ਵਿੰਗ। ਵਲ ਵੰਚ = ਠੱਗੀ ਫਰੇਬ, ਵਲਛਲ। ਉਦਰੁ= ਢਿੱਡ। ਭਰਹਿ = ਤੂੰ ਭਰਦਾ ਹੈਂ। ਕਾਇ = ਕਿਉਂ?ਮਨਹੁ = ਮਨ ਤੋਂ। ਸੰਗੇ = ਸੰਗਤ ਵਿਚ। ਨਿਸੰਗੇ =ਸੰਗ ਲਾਹ ਕੇ, ਝਾਕਾ ਲਾਹ ਕੇ। ਸਮੂਹ = ਢੇਰ। ਕੁਲਸਮੂਹ = ਸਾਰੀਆਂ ਕੁਲਾਂ। ਸਿਧ = ਜੋਗ-ਸਾਧਨਾਂਵਿਚ ਪੁੱਗੇ ਹੋਏ ਜੋਗੀ। ਸਾਧਿਕ = ਸਾਧਨਾਂ ਕਰਨਵਾਲੇ। ਦੇਵ = ਦੇਵਤੇ। ਮੁਨਿ = ਸਮਾਧੀਆਂ ਲਾਣਵਾਲੇ। ਅਧਾਰਾ = ਆਸਰਾ। ਕਰਣੈਹਾਰਾ = ਪੈਦਾਕਰਨ ਵਾਲਾ ॥੨॥
ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲਸਾਥ ਕਰੇਗਾ। ਹੇ ਨਾਨਕ! ਸਾਧ ਸੰਗਤ ਵਿਚ ਟਿਕਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ(ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ਦੇ ਰਿਹਾ ਹੈ। ਸਾਧ ਸੰਗਤ ਵਿਚ ਮਿਲ (-ਬੈਠ), ਝਾਕਾਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ,ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕਬੇਨਤੀ ਕਰਦਾ ਹੈ, ਸਦਾ ਉਸ ਪਰਮਾਤਮਾ ਦਾ ਭਜਨਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾਪੈਦਾ ਕਰਨ ਵਾਲਾ ਹੈ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget