ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਈ 2026

Hukamnama Sahib: ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧  ੴ ਸਤਿਗੁਰ ਪ੍ਰਸਾਦਿ ॥  ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥  ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ...

Hukamnama Sahib: ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧  ੴ ਸਤਿਗੁਰ ਪ੍ਰਸਾਦਿ ॥  ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥  ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥  ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥  ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥  ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥  ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥    ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥  ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥   

ਅਰਥ:- ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1।   ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ।   ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2।   (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ)

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget