ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਾਰਚ 2026

Hukamnama Sri Darbar Sahib:  ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ    ੴ ਸਤਿਗੁਰ ਪ੍ਰਸਾਦਿ ॥   ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥   ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥  ਹਰਿ ਕੀ ਕਥਾ ਅਨਾਹਦ ਬਾਨੀ ॥...

Hukamnama Sri Darbar Sahib:  ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ    ੴ ਸਤਿਗੁਰ ਪ੍ਰਸਾਦਿ ॥   ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥   ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥  ਹਰਿ ਕੀ ਕਥਾ ਅਨਾਹਦ ਬਾਨੀ ॥   ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥  ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥   ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥   

ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਦੋ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ। ਕਬੀਰ I ਕਹਿੰਦੇ ਹਨ -ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧। 

( Waheguru Ji Ka Khalsa, Waheguru Ji Ki Fathe ) 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget