ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਫਰਵਰੀ 2026

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
 
ਪਦ ਅਰਥ: ਆਨੀਲੇ = ਲਿਆਂਦਾ। ਕੁੰਭ = ਘੜਾ। ਭਰਾਈਲੇ = ਭਰਾਇਆ। ਉਦਕ = ਪਾਣੀ। ਠਾਕੁਰ = an idol, deity} ਮੂਰਤੀ, ਬੁੱਤ। ਕਉ = ਨੂੰ। ਕਰਉ = ਮੈਂ ਕਰਾਵਾਂ। ਜੀ = ਜੀਵ। ਬੀਠਲੁ one who is at a distance} ਮਾਇਆ ਦੇ ਪ੍ਰਭਾਵ ਤੋਂ ਪਰੇ ਹਰੀ। ਭੈਲਾ = ਭਇਲਾ {Skt. Bu = to live, exist, stay, abide. ਮਰਾਠੀ ਬੋਲੀ 'ਭੂਤ ਕਾਲ' ਬਣਾਉਣ ਵਾਸਤੇ ਕ੍ਰਿਆ-ਧਾਤੂ ਦੇ ਅਖ਼ੀਰ ਤੇ 'ਲਾ' ਲਗਾਈਦਾ ਹੈ, ਜਿਵੇਂ 'ਆ' ਤੋਂ 'ਆਇਲਾ', 'ਕੁਪ' ਤੋਂ 'ਕੋਪਿਲਾ' ਆਦਿਕ; ਤਿਵੇਂ ਹੀ 'ਭੂ' ਤੋਂ 'ਭਇਲਾ' ਜਾਂ 'ਭੈਲਾ'} ਵੱਸਦਾ ਸੀ, ਮੌਜੂਦ ਸੀ। ਕਾਇ = ਕਾਹਦੇ ਲਈ? ਕਿਉਂ?।1।ਜਤ੍ਰ = ਜਿੱਥੇ। ਜਾਉ = ਮੈਂ ਜਾਂਦਾ ਹਾਂ। ਕੇਲਾ = ਅਨੰਦ, ਚੋਜ ਤਮਾਸ਼ੇ।1। ਰਹਾਉ।ਪਰੋਈਲੇ = ਪਰੋ ਲਈ। ਹਉ = ਮੈਂ। ਬਾਸੁ = ਸੁਗੰਧੀ, ਵਾਸ਼ਨਾ। ਭਵਰਹ = ਭੌਰੇ ਨੇ।2।ਰੀਧਾਈਲੇ = ਰਿੰਨ੍ਹਾ ਲਈ। ਨੈਵੇਦੁ an offering of eatables presented to a deity or idol} ਮੂਰਤੀ ਅੱਗੇ ਖਾਣ ਵਾਲੇ ਪਦਾਰਥ ਦੀ ਭੇਟ। ਬਿਟਾਰਿਓ = ਜੂਠਾ ਕੀਤਾ। ਬਛਰੈ = ਵੱਛੇ ਨੇ।3।ਊਭੈ = ਉਤਾਂਹ। ਈਭੈ = ਹੇਠਾਂ। ਥਨੰਤਰਿ = ਥਾਨ+ਅੰਤਰਿ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰ ਥਾਂ ਵਿਚ। ਪ੍ਰਣਵੈ = ਬੇਨਤੀ ਕਰਦਾ ਹੈ। ਮਹੀ = ਧਰਤੀ। ਸਰਬ ਮਹੀ = ਸਾਰੀ ਸ੍ਰਿਸ਼ਟੀ ਵਿਚ।4।
 
ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget