ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-11-2025)

ੴ ਸਤਿਗੁਰ ਪ੍ਰਸਾਦਿ ॥  ਗੂਜਰੀ ਮਹਲਾ ੪ ਘਰੁ ੩ ॥  ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥  ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥  ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥  ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥

ੴ ਸਤਿਗੁਰ ਪ੍ਰਸਾਦਿ ॥  ਗੂਜਰੀ ਮਹਲਾ ੪ ਘਰੁ ੩ ॥  ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥  ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥  ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥  ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥  ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥  ਵਿਚੇ ਗ੍ਰਿਸਤ ਉਦਾਸ ਰਹਾਈ ॥੨॥  ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥  ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥  ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥  ਸੋ ਹਮ ਕਰਹ ਜੁ ਆਪਿ ਕਰਾਏ ॥੪॥  ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥  ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥     

ਪਦਅਰਥ:- ਸਭਿ—ਸਾਰੇ। ਕੀਏ—ਪੈਦਾ ਕੀਤੇ ਹੋਏ। ਕਉ—ਵਾਸਤੇ, ਨੂੰ। ਸਨਬੰਧੁ—(ਆਪੋ ਵਿਚ ਦਾ) ਜੋੜ, ਰਿਸ਼ਤਾ।1।   ਸਭੁ—ਸਾਰਾ। ਰਹਿਓ—ਕੰਮ ਨਹੀਂ ਕਰਦਾ, ਨਹੀਂ ਚੱਲਦਾ। ਬੀਰ—ਹੇ ਵੀਰ! ਵਸਿ—ਵੱਸ ਵਿਚ।1। ਰਹਾਉ।   ਸਰਧਾ—ਪ੍ਰੀਤਿ। ਵਿਚੇ—ਵਿਚ ਹੀ। ਉਦਾਸ—ਨਿਰਲੇਪ। ਰਹਾਈ—ਰੱਖਦਾ ਹੈ।2।   ਸਿਉ—ਨਾਲ। ਭਾਈ—ਚੰਗਾ ਲੱਗਦਾ ਹੈ।3।   ਜਿਤੁ ਕਾਰੈ—ਜਿਸ ਕਾਰ ਵਿਚ। ਕੰਮਿ—ਕੰਮ ਵਿਚ। ਹਮ—ਸਾਨੂੰ। ਕਰਹ—ਅਸੀਂ ਕਰਦੇ ਹਾਂ।4।   ਪ੍ਰਭ ਭਾਈ—ਪ੍ਰਭੂ ਨੂੰ ਪਸੰਦ ਆਉਂਦੀ ਹੈ। ਤੇ ਜਨ—ਉਹ ਬੰਦੇ। ਲਿਵ—ਲਗਨ।5।   
ਅਰਥ:- ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1।  ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ।   ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2।   ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3।   ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4।   ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।     

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget