ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-05-2023)

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

ਪਦਅਰਥ: ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਥੋਰਾ = ਥੋੜ੍ਹਾ, ਹੋਛਾ ਜਿਹਾ, ਕਮਜ਼ੋਰ। ਪੇਖੇ = ਮੈਂ ਵੇਖੇ ਹਨ। ਭੋਰਾ = ਰਤਾ ਭੀ ॥੧॥ ਠਾਕੁਰ = ਹੇ ਠਾਕੁਰ! ਆਹਿ = ਹੈ। ਮੋਹਿ = ਮੈਨੂੰ, ਮੇਰੇ ਵਿਚ। ਨਿਰਗੁਨ = ਗੁਣਹੀਨ। ਆਹਿਓ = ਤੱਕਿਆ ਹੈ, ਚਾਹਿਆ ਹੈ, ਲੋੜਿਆ ਹੈ। ਧੋਰਾ = ਆਸਰਾ, ਸਮੀਪਤਾ ॥੧॥ ਬਲਿ = ਕੁਰਬਾਨ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਜੋਰਾ = ਜੋਰ, ਸਹਾਰਾ। ਬਿਨਸਿਓ = ਨਾਸ ਹੋ ਗਿਆ। ਨਿਹੋਰਾ = ਮੁਥਾਜੀ ॥੨॥੭॥੧੬॥
 
ਅਰਥ: ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget