ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-04-2023)

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ = ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ। ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ[

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ

ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥

ਗੱਜ-ਵੱਜ ਕੇ ਫਤਹਿ ਬੁਲਾਓ ਜੀ

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget