ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩  ੴ ਸਤਿਗੁਰ ਪ੍ਰਸਾਦਿ ॥  ਮੀਤਾ ਐਸੇ ਹਰਿ ਜੀਉ ਪਾਏ ॥   ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥  ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥  

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩  ੴ ਸਤਿਗੁਰ ਪ੍ਰਸਾਦਿ ॥  ਮੀਤਾ ਐਸੇ ਹਰਿ ਜੀਉ ਪਾਏ ॥   ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥  ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥   ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥  ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥   ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥  

ਐਸੇ ਮੀਤਾ = ਅਜੇਹੇ ਮਿੱਤਰ। ਪਾਏ = ਲੱਭ ਲਏ ਹਨ। ਛੋਡਿ = ਛੱਡ ਕੇ। ਸਦ = ਸਦਾ। ਸੰਗੇ = ਨਾਲ। ਅਨਦਿਨੁ = ਹਰ ਰੋਜ਼। ਗੁਰ ਮਿਲਿ = ਗੁਰੂ ਨੂੰ ਮਿਲ ਕੇ।੧।ਰਹਾਉ। ਮਨੋਹਰੁ = ਮਨ ਨੂੰ ਮੋਹ ਲੈਣ ਵਾਲਾ ਹਰੀ। ਸੁਖੈਨਾ = {ਸੁਖ-ਅਯਨ। ਅਯਨ = ਘਰ} ਸੁਖਾਂ ਦਾ ਘਰ, ਸੁਖਦਾਤਾ। ਕਤਹੂ = ਕਿਤੇ ਭੀ। ਪੇਖੇ = ਮੈਂ ਵੇਖੇ ਹਨ। ਪ੍ਰਿਅ ਰੋਮ ਸਮਸਰਿ = ਪਿਆਰੇ ਦੇ ਇਕ ਵਾਲ ਦੇ ਬਰਾਬਰ।੧। ਮੰਦਰਿ = ਹਿਰਦੇ-ਮੰਦਰ ਵਿਚ। ਸੋਭ = ਸੋਭਾ। ਦੁਆਰੈ = (ਪ੍ਰਭੂ ਦੇ) ਦਰ ਤੇ। ਅਨਹਤ = ਇਕ-ਰਸ, ਲਗਾਤਾਰ। ਰੁਣੁਝੁਣੁ = ਮੱਧਮ ਮੱਧਮ ਹੋ ਰਿਹਾ ਖ਼ੁਸ਼ੀ ਦਾ ਗੀਤ। ਗ੍ਰਿਹ ਥਾਏ = ਗ੍ਰਿਹ ਥਾਇ, ਜਿਸ ਦੇ ਹਿਰਦੇ-ਘਰ ਵਿਚ। ਸਦ = ਸਦਾ। ਪ੍ਰਿਅ ਥੀਤੇ = ਪ੍ਰਭੂ ਜੀ ਟਿਕ ਗਏ।੨।੧।੨੭।
ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Embed widget