ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-02-2026)

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।
ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ,ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ, ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ,ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget