ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-05-2023)

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

ਪਦਅਰਥ:- ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ। ਪੀਜੈ—ਪੀ ਸਕੀਦਾ ਹੈ। ਜੀਉ—ਜਿੰਦ। ਨਾ ਮਰੈ—ਆਤਮਕ ਮੌਤੇ ਨਹੀਂ ਮਰਦੀ। ਨ ਛੀਜੈ—ਆਤਮਕ ਜੀਵਨ ਵਿਚ ਕਮਜ਼ੋਰ ਨਹੀਂ ਹੁੰਦੀ।1। ਤੇ—ਤੋਂ, ਨਾਲ।1। ਰਹਾਉ। ਮਾਣਕ—ਮੋਤੀ। ਸਿਮਰਿ—ਸਿਮਰ ਕੇ। ਨਿਹਾਲਾ—ਪ੍ਰਸੰਨ, ਖ਼ੁਸ਼।2। ਜਤ ਕਤ—ਜਿਧਰ ਕਿਧਰ। ਪੇਖਉ—ਮੈਂ ਵੇਖਦਾ ਹਾਂ। ਸਾਧੂ—ਗੁਰੂ। ਗਾਇ—ਗਾ ਕੇ। ਨਿਰਮਲ—ਪਵਿਤ੍ਰ।3। ਘਟ—ਸਰੀਰ। ਵੂਠਾ—ਵੱਸਦਾ ਹੈ। ਤੂਠਾ—ਪ੍ਰਸੰਨ ਹੁੰਦਾ ਹੈ।4।
 
ਅਰਥ:- ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget