ਪੜਚੋਲ ਕਰੋ

Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05 -11-2023)

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥

ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈਕਹਾਇਆ ॥੨॥
 
ਕਾਇਆ = ਸਰੀਰ। ਕੂੜਿ = ਮਾਇਆ ਦੇ ਮੋਹ ਵਿਚ।ਵਿਗਾੜਿ = ਮੈਲਾ ਕਰ ਕੇ। ਕਾਹੇ ਨਾਈਐ = (ਤੀਰਥ-)ਇਸ਼ਨਾਨ ਦਾ ਕੋਈ ਲਾਭ ਨਹੀਂ। ਸਚੁ = ਸਦਾ-ਥਿਰ ਨਾਮ ਦਾਸਿਮਰਨ। ਸਾਚ ਅੰਦਰਿ = ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚਟਿਕ ਕੇ। ਸਾਚਾ = ਸਦਾ-ਥਿਰ ਪ੍ਰਭੂ (ਦਾ ਰੂਪ)। ਤਾਮਿ = ਤਦੋਂ।ਲਿਖੇ ਬਾਝਹੁ = ਪ੍ਰਭੂ ਦੇ ਲਿਖੇ ਹੁਕਮ ਤੋਂ ਬਿਨਾ। ਸੁਰਤ = ਉੱਚੀਸੁਰਤ । ਕਾਇਆ = ਸਰੀਰ। ਕੂੜਿ = ਮਾਇਆ ਦੇ ਮੋਹ ਵਿਚ।ਵਿਗਾੜਿ = ਮੈਲਾ ਕਰ ਕੇ। ਕਾਹੇ ਨਾਈਐ = (ਤੀਰਥ-)ਇਸ਼ਨਾਨ ਦਾ ਕੋਈ ਲਾਭ ਨਹੀਂ ॥੧॥ ਤਾ = ਤਦੋਂ ਹੀ। ਕਹਣੁਕਹਿਆ = ਸਿਫ਼ਤ-ਸਾਲਾਹ ਕੀਤੀ। ਜਾ = ਜਦੋਂ। ਮਨਿ = ਮਨਵਿਚ। ਭਾਇਆ = ਪਿਆਰਾ ਲੱਗਾ। ਮਨਹਿ = ਮਨ ਵਿਚ।ਦੂਖਿ = ਦੁੱਖ ਨੇ। ਜਾਮਿ = ਜਦੋਂ। ਜਿੰਨਿ = ਜਿਸ (ਤੈਂ) ਨੇ।ਆਪੁ = ਆਪਣੇ ਆਪ ਨੂੰ। ਤਾ = ਤਦੋਂ ਹੀ। ਕਹਣੁ ਕਹਿਆ =ਸਿਫ਼ਤ-ਸਾਲਾਹ ਕੀਤੀ। ਜਾ = ਜਦੋਂ। ॥੨॥
 
ਰਾਗ ਵਡਹੰਸ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲਮਿਲਦਾ ਹੈ। ਸਰੀਰ (ਹਿਰਦੇ) ਨੂੰ ਮਾਇਆ ਦੇ ਮੋਹ ਵਿਚ ਗੰਦਾਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ।ਕੇਵਲ ਉਸ ਮਨੁੱਖ ਦਾ ਨਹਾਉਣਾ ਕਬੂਲ ਹੈ ਜੋ ਸਦਾ-ਥਿਰਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰਪ੍ਰਭੂ ਹਿਰਦੇ ਵਿੱਚ ਆ ਵਸਦਾ ਹੈ ਤਦੋਂ ਸਦਾ-ਥਿਰ ਰਹਿਣਵਾਲਾ ਪਰਮਾਤਮਾ ਮਿਲਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ(ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੇ ਭੀ ਜਾ ਕੇਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ ਤੇ ਆਪਣੀ ਸੁਰਤਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿੱਚ ਪ੍ਰੋਈਏ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ(ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥ (ਪ੍ਰਭੂ!) ਮੈਂ ਤਦੋਂਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾਕਰਦਾ ਹੈਂ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨਵਿਚ ਮਿੱਠਾ ਲੱਗਣ ਲਗ ਪਿਆ ਤਦੋਂ ਦੁੱਖ ਨੇ ਆਪਣਾ ਡੇਰਾਚੁੱਕ ਲਿਆ (ਸਮਝੋ)। (ਹੇ ਪ੍ਰਭੂ!) ਜਦੋਂ ਤੂੰ ਹੁਕਮ ਕੀਤਾ ਤਦੋਂਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ,ਜਿਸ ਨੇ ਆਪਣੇ ਆਪ ਹੀ ਜਗਤ ਪੈਦਾ ਕੀਤਾ ਹੈ, ਜਦੋਂ ਤੂੰ ਮੈਨੂੰਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰਸਕਦਾ ਹਾਂ।ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ,ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget