ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-02-2026)

ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥  ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥  ਮ: ੩ ॥  ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ

ਸਲੋਕੁ ਮ:੩ ॥  
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥  ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥  ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥  ਮ: ੩ ॥  ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥  ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥  ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥  ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥  ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ 

ਜਨਮ ਮਰਣ = ਜੰਮਣ ਤੋਂ ਮਰਨ ਤਕ ਦਾ। ਸਹਸਾ = ਤੌਖ਼ਲਾ। ਮੂਲਿ = ਕਦੇ ਭੀ। ਪਾਲਿ = ਕੰਧ। ਮਨਿ = ਮਨ ਵਿਚ। ਸੰਜਮਿ = ਜੁਗਤਿ ਨਾਲ। ਕਰਮਿ = ਬਖ਼ਸ਼ਸ਼ ਨਾਲ। ਰਜਾਇ = (ਆਪਣੀ) ਰਜ਼ਾ ਅਨੁਸਾਰ ॥੨॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ।  ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget