ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-06-2023)

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥

ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ।
 
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget