ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਫਰਵਰੀ 2026

Hukamnama Sahib: ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥  ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥   ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥   ਸੰਤਹੁ ਘਟਿ ਘਟਿ ਰਹਿਆ...

Hukamnama Sahib: ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥  ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥   ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥   ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥   ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥   ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥ 

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget