ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2026

Hukamnama Sri Darbar Sahib: ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥  ਬੇਦਨ ਸਤਿਗੁਰਿ ਆਪਿ ਗਵਾਈ ॥  ਸਿਖ ਸੰਤ ਸਭਿ ਸਰਸੇ ਹੋਏ...

Hukamnama Sri Darbar Sahib: ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥  ਬੇਦਨ ਸਤਿਗੁਰਿ ਆਪਿ ਗਵਾਈ ॥  ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥  ਜੋ ਮੰਗਹਿ ਸੋ ਲੇਵਹਿ ॥  ਪ੍ਰਭ ਅਪਣਿਆ ਸੰਤਾ ਦੇਵਹਿ ॥  ਹਰਿ ਗੋਵਿਦੁ ਪ੍ਰਭਿ ਰਾਖਿਆ ॥  ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ।  ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ।  ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥  ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।  ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥  ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ।  ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ।  (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ)  ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ
Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ
Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ
Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ
Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ
Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 :  ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ, 10 ਲੱਖ ਤੱਕ ਦਾ ਮੁਫਤ ਸਿਹਤ ਬੀਮਾ
Punjab Budget 2026 :  ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ, 10 ਲੱਖ ਤੱਕ ਦਾ ਮੁਫਤ ਸਿਹਤ ਬੀਮਾ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
ਮੋਹਾਲੀ 'ਚ ਨਾਜਾਇਜ਼ ਸ਼ਰਾਬ ਦਾ ਵੱਡਾ ਖੁਲਾਸਾ! ਰੈਸਟੋਰੈਂਟ 'ਤੇ ਛਾਪਾ, ਮਾਲਕ ਗ੍ਰਿਫ਼ਤਾਰ
ਮੋਹਾਲੀ 'ਚ ਨਾਜਾਇਜ਼ ਸ਼ਰਾਬ ਦਾ ਵੱਡਾ ਖੁਲਾਸਾ! ਰੈਸਟੋਰੈਂਟ 'ਤੇ ਛਾਪਾ, ਮਾਲਕ ਗ੍ਰਿਫ਼ਤਾਰ
Embed widget