ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-12-2025)

Hukamnama Sahib:  ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥   ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

Hukamnama Sahib:  ਸੋਰਠਿ ਮਹਲਾ ੫ ਘਰੁ ੨ ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥   ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥   ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥   ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥   ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥   ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥   ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ 

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget