ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (04-06-2023)

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
 
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget