ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-07-2023)

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

ਪਦਅਰਥ:- ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
 
ਅਰਥ:-(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget