ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (09-04-2023)

ਧਨਾਸਰੀ ਮਹਲਾ 4 ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥1॥

ਧਨਾਸਰੀ ਮਹਲਾ 4 ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥1॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥2॥ ਸਭੁ ਕੋ ਤੁਝ ਹੀ ਵਿਿਚ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥3॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥4॥7॥13॥

ਧਨਾਸਰੀ ਮਹਲਾ 4 ॥ ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।1। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।2। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।3। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।4।7।13।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget