ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜਨਵਰੀ 2026

Hukamnama Sri Darbar Sahib: ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ...

Hukamnama Sri Darbar Sahib: ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥  ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget