ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਈ 2026

Hukamnama Sri Darbar Sahib: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ...

Hukamnama Sri Darbar Sahib: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥  

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ

Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget