ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-11-2025)

ਧਨਾਸਰੀ ਮਹਲਾ ੫ ॥  ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥  ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥  ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥  ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

ਧਨਾਸਰੀ ਮਹਲਾ ੫ ॥  ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥  ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥  ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥  ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥  ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥  ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ   ੁ  ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1।   ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ।   ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।  
ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।   ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget