ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026

Hukamnama Sahib: ਧਨਾਸਰੀ ਮਹਲਾ ੧ ॥   ਸਹਜਿ ਮਿਲੈ ਮਿਲਿਆ ਪਰਵਾਣੁ ॥   ਨਾ ਤਿਸੁ ਮਰਣੁ ਨ ਆਵਣੁ ਜਾਣੁ ॥   ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥   ਜਹ ਦੇਖਾ ਤਹ ਅਵਰੁ ਨ ਕੋਇ ॥੧॥  ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥  

Hukamnama Sahib: ਧਨਾਸਰੀ ਮਹਲਾ ੧ ॥   ਸਹਜਿ ਮਿਲੈ ਮਿਲਿਆ ਪਰਵਾਣੁ ॥   ਨਾ ਤਿਸੁ ਮਰਣੁ ਨ ਆਵਣੁ ਜਾਣੁ ॥   ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥   ਜਹ ਦੇਖਾ ਤਹ ਅਵਰੁ ਨ ਕੋਇ ॥੧॥  ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥   ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥  ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥   ਅਕਥੁ ਕਥਾਵੈ ਸਬਦਿ ਮਿਲਾਵੈ ॥   ਹਰਿ ਕੇ ਲੋਗ ਅਵਰ ਨਹੀ ਕਾਰਾ ॥   ਸਾਚਉ ਠਾਕੁਰੁ ਸਾਚੁ ਪਿਆਰਾ ॥੨॥

ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

( Wahguru Ji Ka Khalsa, Wahguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ।

Advertisement

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget