ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-06-2023)

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥
 
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
Embed widget