ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਪ੍ਰੈਲ 2026

Hukamnama Sahib:  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

Hukamnama Sahib:  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Embed widget