ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-11-2025)

ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥

ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ 

ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।
ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget