ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (01-02-2026)

ਸਲੋਕ ॥   ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥   ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥   ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

ਸਲੋਕ ॥   ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥   ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥   ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥  ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥  ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥  ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥  ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥  ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਪਦ ਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}।੨। ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ।  ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ 'ਅਸ੍ਵ' ਹੈ, ਬਹੁ-ਵਚਨ ਵਿਚ ਭੀ 'ਅਸੁ' ਹੀ ਹੈ}। ਸੰਜੋਗ = ਭਾਗ।  ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ।  ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ।  ਰਮਹੁ = ਯਾਦ ਰੱਖੋ ॥੩॥   
ਅਰਥ: ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰi ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।  ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।  ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ।  (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥ 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget