ਪੜਚੋਲ ਕਰੋ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

Today's Hukamnama: ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

Today's Hukamnama: ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਪਦਅਰਥ: ਸੰਤ ਉਧਰਣ = ਸੰਤਾਂ ਨੂੰ  (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget