ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-03-2023)

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਪਦਅਰਥ: ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ = (ਪਿਛਲੇ ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ।ਰਹਾਉ।ਭੇਟਿਓ = ਮਿਲ ਪਿਆ। ਬਡ ਭਾਗੀ = ਵੱਡੀ ਕਿਸਮਤ ਨਾਲ। ਜਾ ਕੋ = ਜਿਸ (ਪਰਮਾਤਮਾ) ਦਾ। ਪਾਰਾਵਾਰਾ = ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ = {ਇਕ-ਵਚਨ} ਹੱਥ। ਗਹਿ = ਫੜ ਕੇ। ਜਨੁ ਅਪੁਨਾ = ਆਪਣੇ ਸੇਵਕ ਨੂੰ। ਬਿਖੁ = ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ।੧।ਗੁਰ ਬਚਨੀ = ਗੁਰੂ ਦੇ ਬਚਨਾਂ ਦੀ ਰਾਹੀਂ। ਸੰਕਟ ਦੁਆਰਾ = ਕਸ਼ਟਾਂ (ਵਾਲੇ ਚੌਰਾਸੀ ਦੇ ਗੇੜ) ਦਾ ਦਰਵਾਜ਼ਾ। ਗਹੀ = ਫੜੀ ਹੈ। ਪੁਨਹ ਪੁਨਹ = ਮੁੜ ਮੁੜ।੨।

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ..

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget