ਪੜਚੋਲ ਕਰੋ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

Today's Hukamnama: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ...

Today's Hukamnama: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਪਦ ਅਰਥ: ਗਾਵੈ = ਗਾਂਦਾ ਰਹਿੰਦਾ ਹੈ।ਕੀ = ਦੀ। ਗੁਨੁ = ਸੁਭਾਉ ॥੧॥ ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ ॥੧॥ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ ॥੨॥੩॥

ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget