ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-12-2025)

ਸੂਹੀ ਮਹਲਾ ੫ ॥   ਬੈਕੁੰਠ ਨਗਰੁ ਜਹਾ ਸੰਤ ਵਾਸਾ ॥   ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥   ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥   ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥   ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥  

ਸੂਹੀ ਮਹਲਾ ੫ ॥   ਬੈਕੁੰਠ ਨਗਰੁ ਜਹਾ ਸੰਤ ਵਾਸਾ ॥   ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥   ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥   ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥   ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥   ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥   ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥   ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥   ਜਨਮ ਜਨਮ ਕੇ ਭੈ ਮੋਹ ਨਿਵਾਰੇ ॥   ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ 

ਬੈਕੁੰਠ = ਵਿਸ਼ਨੂ ਦਾ ਸ੍ਵਰਗ। ਰਿਦ = ਹਿਰਦਾ।੧। ਦਿਖਲਾਵਉ = ਦਿਖਲਾਵਉਂ, ਮੈਂ ਵਿਖਾਵਾਂ। ਬਿੰਜਨ = ਸੁਆਦਲੇ ਭੋਜਨ। ਭੁੰਚਾਵਉ = ਭੁੰਚਾਵਉਂ, ਮੈਂ ਖਿਲਾਵਾਂ।੧।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚੁ = ਖਾਹ। ਸੁਦ = ਸੁਆਦ।੨। ਤਾਕੀ = ਤੱਕੀ। ਬੁਝਿ ਥਾਕੀ = ਮਿਟ ਕੇ ਰਹਿ ਜਾਂਦੀ ਹੈ।੩। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਿਵਾਰੇ = ਦੂਰ ਕਰ ਦੇਂਦਾ ਹੈ।੪।
ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨।  ਹੇ ਭਾਈ! Bn ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩।  ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget