ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਾਰਚ 2026

Hukamnama Sahib: ੴ ਸਤਿਗੁਰ ਪ੍ਰਸਾਦਿ ॥  ਰਾਗੁ ਸੂਹੀ ਮਹਲਾ ੩ ਘਰੁ ੩ ॥  ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥  ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥  ਹਉਮੈ ਸਬਦਿ ਜਲਾਇਆ...

Hukamnama Sahib: ੴ ਸਤਿਗੁਰ ਪ੍ਰਸਾਦਿ ॥  ਰਾਗੁ ਸੂਹੀ ਮਹਲਾ ੩ ਘਰੁ ੩ ॥  ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥  ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥  ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥  ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥  ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥  ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥  ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥  ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥  ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥  ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥  ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥  ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥     

ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ।   ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ।   ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ।   ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।1।     

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !!
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget