ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਫਰਵਰੀ 2026

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
 
ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ)। ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ ॥੧॥
 
ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget