ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-05-2023)

ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥

ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥

ਪਦਅਰਥ: ਅਬਿਚਲ = ਕਦੇ ਨਾਸ ਨਾਹ ਹੋਣ ਵਾਲੇ ਪਰਮਾਤਮਾ ਦਾ । ਜਪਤ = ਜਪਦਿਆਂ। ਸੁਖੁ = ਆਤਮਕ ਆਨੰਦ। ਮਨ ਇਛੇ = ਮਨ-ਮੰਗੇ, ਜਿਨ੍ਹਾਂ ਦੀ ਇੱਛਾ ਮਨ ਵਿਚ ਕੀਤੀ। ਸੇਈ = ਉਹ (ਸਾਰੇ) ਹੀ। ਕਰਤੈ = ਕਰਤਾਰ ਨੇ। ਨਗਰੁ = (ਸਰੀਰ-) ਸ਼ਹਰ। ਸਰਬ ਸੁਖ = ਸਾਰੇ ਸੁਖ। ਸਿਖ = ਗੁਰੂ ਦੇ ਸਿੱਖ। ਬਿਗਾਸੇ = ਖਿੜ ਗਏ, ਪ੍ਰਸੰਨ-ਚਿੱਤ। ਗਾਵਹਿ = ਗਾਂਦੇ ਹਨ। ਕਾਰਜੁ = ਮਨੁੱਖਾ ਜੀਵਨ ਦਾ ਮਨੋਰਥ। ਆਇਆ ਰਾਸੇ = ਸਿਰੇ ਚੜ੍ਹ ਜਾਂਦਾ ਹੈ। ਰਖਾ = ਰਾਖਾ। ਮਾਇਆ = ਮਾਂ। ਸਤਿਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ) ਨੇ। ਥਾਨੁ = (ਸਰੀਰ-) ਥਾਂ ॥੧॥
 
ਅਰਥ: (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ। ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ। ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ। (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ। (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ ॥੧॥
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
Advertisement
ABP Premium

ਵੀਡੀਓਜ਼

Barnala | Gurdeep Bath| ਪਾਰਟੀ ਤੋਂ ਬਾਹਰ, ਬਗ਼ਾਵਤ ਕਰਨ ਦਾ ਮਿਲਿਆ ਇਨਾਮ !Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ ViralGidharbaha School Van ਹਾਦਸੇ 'ਚ 4 ਸਾਲ ਦੇ ਬੱਚੇ ਦੀ ਦੁੱਖ ਦਾਈ ਮੌਤPaddy Precurement| Farmers| ਝੋਨੇ ਦੀ ਲਿਫਟਿੰਗ ਦਾ ਕੰਮ ਨਹੀਂ ਹੋਣ ਦੇ ਰਹੀ ਕੇਂਦਰ ਸਰਕਾਰ-Aman Arora

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Embed widget