ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (30-03-2023)

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥1॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 4 ਪੜਤਾਲ ਘਰੁ 13 ॥

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥1॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਿਲ ਸੰਗਤੀ ਗੁਨ ਗਾਵਨੋ ॥1॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਿਚ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥2॥1॥7॥4॥6॥7॥17॥

    ੴ ਸਤਿਗੁਰ ਪ੍ਰਸਾਦਿ ॥

    ਰਾਗੁ ਬਿਲਾਵਲੁ ਮਹਲਾ 4 ਪੜਤਾਲ ਘਰੁ 13 ॥

 ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਹੈ, ਜੋ ਸਾਰੇ ਜਗਤ ਵਿਚ ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ ਜੀਵਾਂ ਦੇ ਸਾਰੇ ਦੁੱਖ ਦੂਰ ਕਰਨ ਵਾਲਾ ਹੈ।1।ਰਹਾਉ। ਹੇ ਭਾਈ! ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਵਿਕਰਾਂ ਤੋਂ ਖਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, ਇਸ ਕਰਕੇ ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। ਹੁਣ ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹਾਂ।1। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦੇ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ ਅੰਦਰੋਂ ਮੁਕਾ ਦੇਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿਂਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।॥2॥1॥7॥4॥6॥7॥17॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget