ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (09-03-2023)

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥

ਸੋਈ = ਉਹੀ ਮਨੁੱਖ। ਮਲੀਨੁ = ਮੈਲਾ, ਗੰਦਾ। ਦੀਨੁ = ਕੰਗਾਲ। ਹੀਨੁ = ਨੀਚ। ਆਪੁ = ਆਪਣੇ ਆਪ ਨੂੰ। ਗਨੈ = ਸਮਝਦਾ ਹੈ, ਖ਼ਿਆਲ ਕਰਦਾ ਹੈ। ਬਿਗਾਨਾ = ਬੇ-ਗਿਆਨਾ, ਮੂਰਖ ॥੧॥ ਤਦੇ = ਤਦੋਂ ਹੀ। ਜਦਿ = ਜਦੋਂ। ਚਿਤਿ = ਚਿੱਤ ਵਿਚ। ਪ੍ਰਭ ਚਿਤਿ ਆਏ = ਪ੍ਰਭੂ ਚਿੱਤ ਵਿਚ ਆਇਆਂ। ਗਾਏ = ਗਾਂਦਾ ਹੈ ॥੧॥ ਤੇ = ਤੋਂ। ਖਿਨ ਮਹਿ = ਤੁਰਤ। ਥਾਪੈ = ਗੱਦੀ ਤੇ ਬਿਠਾ ਦੇਂਦਾ ਹੈ, ਇੱਜ਼ਤ ਵਾਲਾ ਬਣਾ ਦੇਂਦਾ ਹੈ। ਠਾਕੁਰ ਪਰਤਾਪੈ = ਠਾਕੁਰ ਦੇ ਪਰਤਾਪ ਦੀ ॥੨॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ॥੧॥ (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ॥੧॥ ਰਹਾਉ॥ (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget