ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (07-04-2025)

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
 
ਦੁਪਦੇ = ਦੋ ਬੰਦਾਂ ਵਾਲੇ ਸ਼ਬਦ। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ} ਹੋਰ ਸਾਰੇ। ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਜਤਨ। ਸਭਿ = ਸਾਰੇ। ਦਾਰੂ = ਦਵਾਈ। ਸੀਤਲ = ਸ਼ਾਂਤ। ਭਇਆ = ਹੋ ਗਿਆ ॥੧॥ ਆਰਾਧਿਆ = ਹਿਰਦੇ ਵਿਚ ਵਸਾਇਆ। ਸਗਲਾ = ਸਾਰਾ। ਰਾਖਨਹਾਰੈ = ਰੱਖ ਸਕਣ ਵਾਲੇ ਪ੍ਰਭੂ ਨੇ। ਕਰਿ = ਕਰ ਕੇ। ਮਇਆ = ਦਇਆ ॥੧॥ ਪਕੜਿ = ਫੜ ਕੇ। ਪ੍ਰਭਿ = ਪ੍ਰਭੂ ਨੇ। ਅਪਨਇਆ = ਆਪਣਾ। ਸਿਮਰਿ = ਸਿਮਰ ਕੇ। ਨਿਰਭਇਆ = ਨਿਰਭਉ ॥੨॥੧॥੬੫॥
 
ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
Embed widget