ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)

ਬਿਲਾਵਲੁ ਮਹਲਾ ੫ ਛੰਤ   ੴ ਸਤਿਗੁਰ ਪ੍ਰਸਾਦਿ ॥  ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥    ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥   ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥

ਬਿਲਾਵਲੁ ਮਹਲਾ ੫ ਛੰਤ   ੴ ਸਤਿਗੁਰ ਪ੍ਰਸਾਦਿ ॥  ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥    ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥   ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥   ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥   ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥   ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ-ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ  = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ ॥੧॥
ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ  ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ  ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂ ਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget